ਕੈਪਟਨ ਨੂੰ ਝਟਕਾ-ਨਵੀਂ ਮਾਈਨਿੰਗ ਨੀਤੀ ਲਾਗੂ ਕਰਨ ’ਤੇ ਰੋਕ

ਚੰਡੀਗੜ੍ਹ, 6 ਜੂਨ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੌਜੂਦਾ ਠੇਕੇਦਾਰਾਂ ਉਤੇ ਨਵੀਂ ਮਾਈਨਿੰਗ ਨੀਤੀ ਲਾਗੂ ਕਰਨ ’ਤੇ ਰੋਕ ਲਗਾ ਦਿਤੀ ਹੈ।ਪੰਜਾਬ ਦੇ ਮੌਜੂਦਾ ਮਾਈਨਿੰਗ ਠੇਕੇਦਾਰਾਂ ਵੱਲੋਂ ਦਾਖ਼ਲ ਰਿਟ ਪਟੀਸ਼ਨਾਂ ਉਤੇ ਸੁਣਵਾਈ ਕਰਦਿਆਂ ਜਸਟਿਸ ਮਹੇਸ਼ ਗਰੋਵਰ ਅਤੇ ਜਸਟਿਸ ਫਤਹਿ ਦੀਪ ਸਿੰਘ ਦੇ ਵਕੇਸ਼ਨ ਬੈਂਚ ਨੇ 2 ਅਗਸਤ ਲਈ ਨੋਟਿਸ ਜਾਰੀ ਕਰ ਦਿੱਤਾ ਹੈ।ਬੈਂਚ ਨੂੰ ਦਸਿਆ ਗਿਆ ਕਿ ਨਵੀਂ ਨੀਤੀ ਵਿਚ ਜਨਤਕ ਹਿੱਤਾਂ ਦੀ ਅਣਦੇਖੀ ਕੀਤੀ ਗਈ ਹੈ, ਜਿਸ ਨਾਲ ਰੇਤ ਦੇ ਟਰਕ ਦੀ ਕੀਮਤ 12-14 ਹਜ਼ਾਰ ਰੁਪਏ ਤੋਂ ਵਧ ਕੇ ਤਕਰੀਬਨ ਤਿੰਨ ਲਖ ਰੁਪਏ ਨੂੰ ਅਪੜ ਜਾਵੇਗੀ।

 

Share this article

About author

Punjab Headlines

Email This email address is being protected from spambots. You need JavaScript enabled to view it.

Leave a comment

Make sure you enter all the required information, indicated by an asterisk (*). HTML code is not allowed.

Top